7/29/10

ਬਖ਼ਸ਼ਿੰਦਰ

SHARE
ਜਾਣ-ਪਛਾਣ
ਇਹ ਬੰਦਾ ਪੱਤਰਕਾਰ ਹੈ, ਪਰ ਸ਼ਾਇਰੀ, ਨਾਟਕ ਅਤੇ ਫ਼ਿਲਮਾਂ ਇਸ ਦਾ ਸ਼ੌਕ ਨਹੀਂ, ਜਨੂੰਨ ਜਿਹਾ ਬਣੇ ਰਹੇ। ਇਸ ਨੇ 'ਮੌਨ ਅਵੱਸਥਾ ਦੇ ਸੰਵਾਦ' ਨਾਂ ਦਾ ਇਕ ਕਾਵਿ ਸੰਗ੍ਰਹਿ, ਜਿਸ ਵਿਚ ਨਜ਼ਮਾਂ,ਗ਼ਜ਼ਲਾਂ ਅਤੇ ਗੀਤ ਵੀ ਸ਼ਾਮਲ ਹਨ ਅਤੇ'ਸਭ ਤੋਂ ਗੰਦੀ ਗਾਲ਼' ਨਾਂ ਦਾ ਇਕ ਨਾਟਕ ਸੰਗ੍ਰਹਿ, ਜਿਸ ਵਿਚ ਇਕ ਸਟੇਜ ਨਾਟਕ, ਦੋ ਰੇਡੀਓ ਨਾਟਕ ਅਤੇ ਇਕ ਸਕਰੀਨ ਪਲੇ ਸ਼ਾਮਲ ਹੈ, ਲਿਖੇ ਹੋਏ ਹਨ।ਕੋਈ ਬੱਤੀ-ਤੇਤੀ ਸਾਲ ਪੰਜਾਬੀ ਦੇ ਕੁੱਝ ਅਖ਼ਬਾਰਾਂ ਦੇ ਸੰਪਾਦਕੀ ਅਮਲਿਆਂ ਵਿਚ ਖ਼ਬਰਾਂ ਤੇ ਫੀਚਰਾਂ ਉੱਤੇ ਕਲਮ ਵਾਹੁਣ ਦੇ ਨਾਲ-ਨਾਲ ਕਈ ਸਾਲ ਪੰਜਾਬੀ ਤੇ ਹਿੰਦੀ ਫ਼ਿਲਮਾਂ ਦੀ ਕਲਮੀ ਚੀਰ-ਫਾੜ ਕਰਦਾ ਰਿਹਾ ਇਹ ਬੰਦਾ ‘ਮਾਹੌਲ ਠੀਕ ਹੈ’, ‘ਜ਼ੋਰਾਵਰ’ ਜਿਹੀਆਂ ਪੰਜਾਬੀ ਫੀਚਰ ਫ਼ਿਲਮਾਂ ਅਤੇ ‘ਕੰਮੋ’ ਨਾਂ ਦੀ ਟੈਲੀ ਫ਼ਿਲਮ ਦੀਆਂ ਸਕਰਿਪਟਸ ਲਿਖ ਚੁੱਕਾ ਹੈ। ਆਕਾਸ਼ਵਾਣੀ ਦੇ ਸਾਲਾਨਾ ਨਾਟਕ ਲਿਖਣ ਮੁਕਾਬਲੇ ਵਿਚ ਇਸ ਬੰਦੇ ਵਲੋਂ ਲਿਖੇ ਹੋਏ ਰੇਡੀਓ ਨਾਟਕ ‘ਇਸ਼ਤਿਹਾਰ’ ਨੂੰ ਸੂਚਨਾ ਤੇ ਪ੍ਰਸਾਰਣ ਵਿਭਾਗ ਵਲੋਂ ਨੈਸ਼ਨਲ ਐਵਾਰਡ ਵੀ ਦਿੱਤਾ ਜਾ ਚੁੱਕਾ ਹੈ। ਹਾਲ ਹੀ ਵਿਚ ਇਸ ਕਲਮਕਾਰ ਨੇ ਸ਼ਹੀਦ ਬਾਬਾ ਬੂਝਾ ਸਿੰਘ ਦੇ ਜੀਵਨ ਦੇ ਆਧਾਰ ’ਤੇ ਇਕ ਫੀਚਰ ਫਿਲਮ ‘ਬਾਬਾ ਇਨਕਲਾਬ ਸਿੰਘ’ ਬਣਾਏ ਜਾਣ ਲਈ ਸਕਰਿਪਟ ਲਿਖੀ ਹੈ ਤੇ ਇਸ ਫ਼ਿਲਮ ਦੀ ਡਾਇਰੈਕਸ਼ਨ ਦੀ ਜ਼ਿੰਮੇਵਾਰੀ ਵੀ ਇਸੇ ਹੀ ਸ਼ਖ਼ਸ ਵਲੋਂ ਨਿਭਾਈ ਜਾਣੀ ਹੈ। ਇਹ ਬੰਦਾ ਇਕ ਕਾਮੇਡੀ ਪੰਜਾਬੀ ਫ਼ਿਲਮ ‘ਇਸ਼ਕ ਦੀ ਨਵੀਓਂ ਨਵੀਂ ਬਹਾਰ’ ਦੀ ਕਹਾਣੀ ਲਿਖ ਕੇ ਉਸ ਦੀ ਪਟਕਥਾ ਲਿਖ ਚੁੱਕਾ ਹੈ। ਉਸ ਨੇ ਆਪਣੇ ਬਾਰੇ ਹੋਰ ਵੇਰਵਾ ਹਾਲ ਦੀ ਘੜੀ ਨਾ ਦੇਣ ਲਈ ਕਹਿ ਦਿੱਤਾ ਹੈ।

ਸਹਿਯੋਗ
ਭਾਸ਼ਾ ਸਲਾਹਕਾਰ, ਸੰਪਾਦਨ, ਕਵਿਤਾਵਾਂ, ਸਮੀਖਿਆ/ਅਲੋਚਨਾ

ਸੰਪਰਕ
ਜੇਬੀ ਫੋਨ ਨੰਬਰ : 98159 98659
ਈ-ਮੇਲ: bababax@gmail.com

ਬਲੌਗ 
http://rangsur.blogspot.com/
http://thibbi.blogspot.com/
http://bakhshinderian.blogspot.com/

ਵੈੱਬਸਾਈਟ
www.kalmistan.com

ਫੇਸਬੁੱਕ
http://www.facebook.com/BAXINDER 


ਪੁਸਤਕਾਂ
ਮੌਨ ਅਵਸਥਾ ਦੇ ਸੰਵਾਦ
ਸਭ ਤੋਂ ਗੰਦੀ ਗਾਲ਼
ਫ਼ਿਲਮਸਾਜ਼ੀ
SHARE

Author: verified_user

0 ਪਾਠਕਾਂ ਦੇ ਵਿਚਾਰ:

ਸੰਵਾਦ ਵਿਚਾਰਾਂ ਦੇ ਆਦਾਨ-ਪ੍ਰਦਾਨ ਦੀ ਕਦੇ ਨਾ ਰੁਕਣ ਵਾਲੀ ਪ੍ਰਕਿਰਿਆ ਹੈ। ਅਸੀ ਸੰਵਾਦ ਸ਼ੁਰੂ ਕਰਨ ਦੀ ਪਹਿਲ ਕਦਮੀ ਕਰ ਦਿੱਤੀ ਹੈ, ਇਸ ਨੂੰ ਜਾਰੀ ਰੱਖਣ ਲਈ ਤੁਸੀ ਆਪਣੇ ਵਿਚਾਰ ਦੇ ਦੋ ਕਦਮ ਸਾਡੇ ਨਾਲ ਤੁਰਦੇ ਜਾਓ...

ਟਿੱਪਣੀ ਕਰਨ ਦਾ ਤਰੀਕਾ
1. ਆਪਣੀ ਟਿੱਪਣੀ ਹੇਠ ਲਿਖੇ ਡੱਬੇ ਵਿਚ ਲਿਖੋ।
2. ਡੱਬੇ ਦੇ ਥੱਲੇ ਦਿੱਤੇ Comment as : Select Profile ਵਾਲੇ ਖਾਨੇ ਵਿਚੋਂ ਆਪਣਾ ਅਕਾਊਂਟ ਚੁੱਣੋ ਜਾਂ ਫ਼ਿਰ Name/URL ਚੁਣੋ।
3. ਜੇ ਤੁਸੀ Name/URL ਚੁਣਿਆ ਹੈ ਤਾਂ Name ਵਾਲੇ ਖਾਨੇ ਵਿਚ ਆਪਣਾ ਨਾਮ ਭਰੋ ਅਤੇ URL ਵਾਲੇ ਖਾਨੇ ਵਿਚ ਆਪਣੀ ਵੈੱਬਸਾਈਟ ਜਾਂ ਈ-ਮੇਲ ਪਤਾ ਭਰੋ (ਜੇ ਵੈੱਬਸਾਈਟ/ਈ-ਮੇਲ ਨਾ ਹੋਵੇ ਤਾਂ ਉਸ ਖਾਨੇ ਨੂੰ ਖਾਲੀ ਛੱਡ ਦੇਵੋ)।
4. ਜੇ ਤੁਸੀ ਬੇਨਾਮੀ ਟਿੱਪਣੀ ਕਰਨਾ ਚਾਹੁੰਦੇ ਹੋ ਤਾਂ Anonymous ਚੁਣੋ
5. ਇਸ ਤੋਂ ਬਾਅਦ Post Comment Button 'ਤੇ ਕਲਿੱਕ ਕਰੋ।

ਨੋਟ: ਜੇ ਤੁਸੀ ਅਕਾਊਂਟ Name/URL ਜਾਂ Anonymous ਤੋਂ ਇਲਾਵਾ ਕੋਈ ਹੋਰ ਵਿਕਲਪ ਚੁਣਿਆ ਹੈ ਤਾਂ Post Comment Button 'ਤੇ ਕਲਿੱਕ ਕਰਨ ਤੋਂ ਬਾਅਦ ਤੁਹਾਡੇ ਚੁਣੇ ਹੋਏ ਅਕਾਊਂਟ ਦਾ ਲੋਗਿਨ ਪੇਜ਼ ਆ ਜਾਵੇਗਾ। ਉਸ ਵਿਚ ਆਪਣਾ ਯੂਜ਼ਰਨੇਮ/ਪਾਸਵਰਡ ਭਰ ਕੇ ਲੌਗਿਨ ਕਰੋ। ਤੁਹਾਡੀ ਟਿੱਪਣੀ ਦਰਜ ਹੋ ਜਾਵੇਗੀ ਅਤੇ ਤੁਰੰਤ ਸਾਹਮਣੇ ਨਜ਼ਰ ਆ ਜਾਵੇਗੀ।

ਪੰਜਾਬੀ ਬਲੌਗ ਅਪਡੇਟ

ਪਿਛਲੇ 24 ਘੰਟਿਆਂ ਵਿਚ ਪੰਜਾਬੀ ਬਲੌਗਾਂ ਤੇ ਲਿਖੀਆਂ ਗਈਆਂ ਰਚਨਾਵਾਂ ...ਹੋਰ ਪੰਜਾਬੀ ਬਲੌਗ ਦੇਖਣ ਲਈ ਇੱਥੇ ਕਲਿੱਕ ਕਰੋ
ਜੇਕਰ ਤੁਸੀ ਵੀ ਆਪਣਾ ਬਲੋਗ ਜਾਂ ਵੈੱਬਸਾਈਟ ਲਫ਼ਜ਼ਾਂ ਦਾ ਪੁਲ ਨਾਲ ਜੋੜਨਾ ਚਾਹੁੰਦੇ ਹੋ ਤਾਂ ਉਸਦਾ ਲਿੰਕ ਸਾਨੂੰ ਭੇਜੋ।