Saturday, November 16, 2013

ਵੀਡੀਓ । ਸੱਚੀਆਂ ਬੋਲੀਆਂ । ਜਗਸੀਰ ਜੀਦਾ । ਪੰਜਾਬੀ ਬੋਲੀਆਂ-1

SHARE
Jagsir Jeeda | ਜਗਸੀਰ ਜੀਦਾ
ਜਗਸੀਰ ਜੀਦਾ ਪੰਜਾਬੀ ਲੋਕ ਗੀਤ ਦੀ ਵਿਧਾ ਬੋਲੀਆਂ ਅਤੇ ਟੱਪਿਆਂ ਵਿਚ ਲਿਖਦਾ ਅਤੇ ਉੱਚੀ ਹੇਕ ਨਾਲ ਗਾਉਂਦਾ ਵੀ ਹੈ। ਉਹ ਖੱਬੇ ਪੱਖੀ ਵਿਚਾਰਧਾਰਾ ਵਾਲਾ ਲਿਖਾਰੀ ਹੈ, ਪਰ ਉਸ ਦੀ ਖ਼ਾਸੀਅਤ ਇਹ ਹੈ ਕਿ ਆਪਣੀਆਂ ਬੋਲੀਆਂ ਵਿਚ ਉਹ ਕਾਮਰੇਡਾਂ ਵੱਲ ਉਂਗਲ ਚੁੱਕਣ ਲੱਗਿਆਂ ਵੀ ਪੂਰੀ ਦਿਲੇਰੀ ਦਿਖਾਉਂਦਾ ਹੈ। ਇਸ ਵੀਡੀਓ ਵਿਚ ਪਾਈ ਹਰ ਇਕ ਬੋਲੀ ਸਾਡੇ ਮੌਜੂਦਾ ਸਮਾਜ ਦੀ ਹਰ ਉਸ ਦੁਖਦੀ ਰਗ਼ 'ਤੇ ਉਂਗਲ ਧਰਦੀ ਹੈ, ਜਿਸ ਨੂੰ ਅਸੀਂ ਦੇਖਦੇ ਰੋਜ਼ ਹਾਂ, ਪਰ ਉਨ੍ਹਾਂ ਬਾਰੇ ਇਸ ਅੰਦਾਜ਼ ਵਿਚ ਗੱਲ ਨਹੀਂ ਹੁੰਦੀ। ਬੋਲੀਆਂ ਸੁਣੋ, ਜੇ ਤੁਹਾਡੇ ਮਨ ਵਿਚ ਕੋਈ ਵਿਚਾਰ ਆਵੇ ਤਾਂ ਜ਼ਰੂਰ ਸਾਂਝਾ ਕਰੋ। ਇਹ ਵੀ ਦੱਸੋ ਕਿ ਕੀ ਤੁਸੀਂ ਇਸ ਤਰ੍ਹਾਂ ਦੀਆਂ ਹੋਰ ਵੀਡੀਓਜ਼ ਦੇਖਣਾ ਚਾਹੋਗੇ?


SHARE

Author: verified_user

0 ਪਾਠਕਾਂ ਦੇ ਵਿਚਾਰ:

ਸੰਵਾਦ ਵਿਚਾਰਾਂ ਦੇ ਆਦਾਨ-ਪ੍ਰਦਾਨ ਦੀ ਕਦੇ ਨਾ ਰੁਕਣ ਵਾਲੀ ਪ੍ਰਕਿਰਿਆ ਹੈ। ਅਸੀ ਸੰਵਾਦ ਸ਼ੁਰੂ ਕਰਨ ਦੀ ਪਹਿਲ ਕਦਮੀ ਕਰ ਦਿੱਤੀ ਹੈ, ਇਸ ਨੂੰ ਜਾਰੀ ਰੱਖਣ ਲਈ ਤੁਸੀ ਆਪਣੇ ਵਿਚਾਰ ਦੇ ਦੋ ਕਦਮ ਸਾਡੇ ਨਾਲ ਤੁਰਦੇ ਜਾਓ...

ਟਿੱਪਣੀ ਕਰਨ ਦਾ ਤਰੀਕਾ
1. ਆਪਣੀ ਟਿੱਪਣੀ ਹੇਠ ਲਿਖੇ ਡੱਬੇ ਵਿਚ ਲਿਖੋ।
2. ਡੱਬੇ ਦੇ ਥੱਲੇ ਦਿੱਤੇ Comment as : Select Profile ਵਾਲੇ ਖਾਨੇ ਵਿਚੋਂ ਆਪਣਾ ਅਕਾਊਂਟ ਚੁੱਣੋ ਜਾਂ ਫ਼ਿਰ Name/URL ਚੁਣੋ।
3. ਜੇ ਤੁਸੀ Name/URL ਚੁਣਿਆ ਹੈ ਤਾਂ Name ਵਾਲੇ ਖਾਨੇ ਵਿਚ ਆਪਣਾ ਨਾਮ ਭਰੋ ਅਤੇ URL ਵਾਲੇ ਖਾਨੇ ਵਿਚ ਆਪਣੀ ਵੈੱਬਸਾਈਟ ਜਾਂ ਈ-ਮੇਲ ਪਤਾ ਭਰੋ (ਜੇ ਵੈੱਬਸਾਈਟ/ਈ-ਮੇਲ ਨਾ ਹੋਵੇ ਤਾਂ ਉਸ ਖਾਨੇ ਨੂੰ ਖਾਲੀ ਛੱਡ ਦੇਵੋ)।
4. ਜੇ ਤੁਸੀ ਬੇਨਾਮੀ ਟਿੱਪਣੀ ਕਰਨਾ ਚਾਹੁੰਦੇ ਹੋ ਤਾਂ Anonymous ਚੁਣੋ
5. ਇਸ ਤੋਂ ਬਾਅਦ Post Comment Button 'ਤੇ ਕਲਿੱਕ ਕਰੋ।

ਨੋਟ: ਜੇ ਤੁਸੀ ਅਕਾਊਂਟ Name/URL ਜਾਂ Anonymous ਤੋਂ ਇਲਾਵਾ ਕੋਈ ਹੋਰ ਵਿਕਲਪ ਚੁਣਿਆ ਹੈ ਤਾਂ Post Comment Button 'ਤੇ ਕਲਿੱਕ ਕਰਨ ਤੋਂ ਬਾਅਦ ਤੁਹਾਡੇ ਚੁਣੇ ਹੋਏ ਅਕਾਊਂਟ ਦਾ ਲੋਗਿਨ ਪੇਜ਼ ਆ ਜਾਵੇਗਾ। ਉਸ ਵਿਚ ਆਪਣਾ ਯੂਜ਼ਰਨੇਮ/ਪਾਸਵਰਡ ਭਰ ਕੇ ਲੌਗਿਨ ਕਰੋ। ਤੁਹਾਡੀ ਟਿੱਪਣੀ ਦਰਜ ਹੋ ਜਾਵੇਗੀ ਅਤੇ ਤੁਰੰਤ ਸਾਹਮਣੇ ਨਜ਼ਰ ਆ ਜਾਵੇਗੀ।

ਪੰਜਾਬੀ ਬਲੌਗ ਅਪਡੇਟ

ਪਿਛਲੇ 24 ਘੰਟਿਆਂ ਵਿਚ ਪੰਜਾਬੀ ਬਲੌਗਾਂ ਤੇ ਲਿਖੀਆਂ ਗਈਆਂ ਰਚਨਾਵਾਂ ...ਹੋਰ ਪੰਜਾਬੀ ਬਲੌਗ ਦੇਖਣ ਲਈ ਇੱਥੇ ਕਲਿੱਕ ਕਰੋ
ਜੇਕਰ ਤੁਸੀ ਵੀ ਆਪਣਾ ਬਲੋਗ ਜਾਂ ਵੈੱਬਸਾਈਟ ਲਫ਼ਜ਼ਾਂ ਦਾ ਪੁਲ ਨਾਲ ਜੋੜਨਾ ਚਾਹੁੰਦੇ ਹੋ ਤਾਂ ਉਸਦਾ ਲਿੰਕ ਸਾਨੂੰ ਭੇਜੋ।