6/18/20

ਵੀਡਿਉ । ਜੜ੍ਹਾਂ। ਤਨਵੀਰ । ਪੰਜਾਬੀ ਕਵਿਤਾ । #punjabipoetry Jarhan | Tanveer

SHARE
#punjabipoetry Jarhan | Tanveer




ਕਵਿਤਾ: ਜੜ੍ਹਾਂ ਕਵੀ: ਤਨਵੀਰ ਪੁਸਤਕ: ਕੋਈ ਸੁਣਦਾ ਹੈ ਵਿਚੋਂ ਜੜ੍ਹਾਂ ਸੀਰੀ ਜੀਰੀ ਦੀ ਪਨੀਰੀ ਲਈ ਜਾਂਦਾ ਹੈ ਬੂਟਿਆਂ 'ਚੋਂ ਹੰਝੂ ਕਿਰਦੇ ਜਾਂਦੇ ਨੇ ਮੈਂ ਸੋਚਦਾਂ ਪੌਦੇ ਦੇ ਪੱਟਣ ਤੋਂ ਲੱਗਣ ਵਾਲੇ ਸਮੇਂ ਬਾਰੇ ਸੜਕ ਤੋਂ ਡੋਲੀ ਲੰਘੀ ਜਾਂਦੀ ਹੈ ਪਹਿਲੀ ਵਾਰੀ ਸੋਚਦਾਂ ਮੈਂ ਆਪਣੀ ਪਤਨੀ ਬਾਰੇ

tanveer kavita, tanveer poetry, tanveer shayari, tanveer poetry status, tanveer poetry in Punjabi language, ਤਨਵੀਰ ਦੀ ਕਵਿਤਾ, ਤਨਵੀਰ ਕਵਿਤਾ ਜੜ੍ਹਾਂ, ਪੰਜਾਬੀ ਕਵਿਤਾ ਤਨਵੀਰ, ਤਨਵੀਰ ਪੰਜਾਬੀ ਕਵਿਤਾ, #punjabipoetry 

ਲਫ਼ਜ਼ਾਂ ਦਾ ਪੁਲ ਇਕ ਸੁਤੰਤਰ ਸਾਹਿਤਕ ਮੀਡੀਆ ਅਦਾਰਾ ਹੈ, ਜੋ ਬਿਨਾਂ ਕਿਸੇ ਸਿਆਸੀ, ਧਾਰਮਿਕ ਜਾਂ ਵਪਾਰਕ ਦਬਾਅ ਅਤੇ ਪੱਖਪਾਤ ਦੇ ਤੁਹਾਡੇ ਤੱਕ ਖ਼ਬਰਾਂ, ਸੂਚਨਾਵਾਂ ਅਤੇ ਜਾਣਕਾਰੀਆਂ ਪਹੁੰਚਾ ਰਿਹਾ ਹੈ। ਇਸ ਨੂੰ ਸਿਆਸੀ ਅਤੇ ਵਪਾਰਕ ਦਬਾਅ ਤੋਂ ਮੁਕਤ ਰੱਖਣ ਲਈ ਤੁਹਾਡੇ ਆਰਥਿਕ ਸਹਿਯੋਗ ਦੀ ਬੇਹੱਦ ਲੋੜ ਹੈ। ਤੁਸੀਂ ਜਿੰਨੀ ਚਾਹੋਂ ਸਹਿਯੋਗ ਰਾਸ਼ੀ ਸਾਨੂੰ ਹੇਠਾਂ ਦਿੱਤੇ ਬਟਨ ਉੱਤੇ ਕਲਿੱਕ ਕਰਕੇ ਭੇਜ ਸਕਦੇ ਹੋ। ਤੁਹਾਡੇ ਸਹਿਯੋਗ ਨਾਲ ਸਾਡੇ ਪੱਤਰਕਾਰ ਅਤੇ ਲੇਖਕ ਬੇਬਾਕੀ ਨਾਲ ਆਪਣਾ ਫ਼ਰਜ ਨਿਭਾ ਸਕਣਗੇ। ਧੰਨਵਾਦ।

SHARE

Author: verified_user

0 ਪਾਠਕਾਂ ਦੇ ਵਿਚਾਰ:

ਸੰਵਾਦ ਵਿਚਾਰਾਂ ਦੇ ਆਦਾਨ-ਪ੍ਰਦਾਨ ਦੀ ਕਦੇ ਨਾ ਰੁਕਣ ਵਾਲੀ ਪ੍ਰਕਿਰਿਆ ਹੈ। ਅਸੀ ਸੰਵਾਦ ਸ਼ੁਰੂ ਕਰਨ ਦੀ ਪਹਿਲ ਕਦਮੀ ਕਰ ਦਿੱਤੀ ਹੈ, ਇਸ ਨੂੰ ਜਾਰੀ ਰੱਖਣ ਲਈ ਤੁਸੀ ਆਪਣੇ ਵਿਚਾਰ ਦੇ ਦੋ ਕਦਮ ਸਾਡੇ ਨਾਲ ਤੁਰਦੇ ਜਾਓ...

ਟਿੱਪਣੀ ਕਰਨ ਦਾ ਤਰੀਕਾ
1. ਆਪਣੀ ਟਿੱਪਣੀ ਹੇਠ ਲਿਖੇ ਡੱਬੇ ਵਿਚ ਲਿਖੋ।
2. ਡੱਬੇ ਦੇ ਥੱਲੇ ਦਿੱਤੇ Comment as : Select Profile ਵਾਲੇ ਖਾਨੇ ਵਿਚੋਂ ਆਪਣਾ ਅਕਾਊਂਟ ਚੁੱਣੋ ਜਾਂ ਫ਼ਿਰ Name/URL ਚੁਣੋ।
3. ਜੇ ਤੁਸੀ Name/URL ਚੁਣਿਆ ਹੈ ਤਾਂ Name ਵਾਲੇ ਖਾਨੇ ਵਿਚ ਆਪਣਾ ਨਾਮ ਭਰੋ ਅਤੇ URL ਵਾਲੇ ਖਾਨੇ ਵਿਚ ਆਪਣੀ ਵੈੱਬਸਾਈਟ ਜਾਂ ਈ-ਮੇਲ ਪਤਾ ਭਰੋ (ਜੇ ਵੈੱਬਸਾਈਟ/ਈ-ਮੇਲ ਨਾ ਹੋਵੇ ਤਾਂ ਉਸ ਖਾਨੇ ਨੂੰ ਖਾਲੀ ਛੱਡ ਦੇਵੋ)।
4. ਜੇ ਤੁਸੀ ਬੇਨਾਮੀ ਟਿੱਪਣੀ ਕਰਨਾ ਚਾਹੁੰਦੇ ਹੋ ਤਾਂ Anonymous ਚੁਣੋ
5. ਇਸ ਤੋਂ ਬਾਅਦ Post Comment Button 'ਤੇ ਕਲਿੱਕ ਕਰੋ।

ਨੋਟ: ਜੇ ਤੁਸੀ ਅਕਾਊਂਟ Name/URL ਜਾਂ Anonymous ਤੋਂ ਇਲਾਵਾ ਕੋਈ ਹੋਰ ਵਿਕਲਪ ਚੁਣਿਆ ਹੈ ਤਾਂ Post Comment Button 'ਤੇ ਕਲਿੱਕ ਕਰਨ ਤੋਂ ਬਾਅਦ ਤੁਹਾਡੇ ਚੁਣੇ ਹੋਏ ਅਕਾਊਂਟ ਦਾ ਲੋਗਿਨ ਪੇਜ਼ ਆ ਜਾਵੇਗਾ। ਉਸ ਵਿਚ ਆਪਣਾ ਯੂਜ਼ਰਨੇਮ/ਪਾਸਵਰਡ ਭਰ ਕੇ ਲੌਗਿਨ ਕਰੋ। ਤੁਹਾਡੀ ਟਿੱਪਣੀ ਦਰਜ ਹੋ ਜਾਵੇਗੀ ਅਤੇ ਤੁਰੰਤ ਸਾਹਮਣੇ ਨਜ਼ਰ ਆ ਜਾਵੇਗੀ।

ਪੰਜਾਬੀ ਬਲੌਗ ਅਪਡੇਟ

ਪਿਛਲੇ 24 ਘੰਟਿਆਂ ਵਿਚ ਪੰਜਾਬੀ ਬਲੌਗਾਂ ਤੇ ਲਿਖੀਆਂ ਗਈਆਂ ਰਚਨਾਵਾਂ ...ਹੋਰ ਪੰਜਾਬੀ ਬਲੌਗ ਦੇਖਣ ਲਈ ਇੱਥੇ ਕਲਿੱਕ ਕਰੋ
ਜੇਕਰ ਤੁਸੀ ਵੀ ਆਪਣਾ ਬਲੋਗ ਜਾਂ ਵੈੱਬਸਾਈਟ ਲਫ਼ਜ਼ਾਂ ਦਾ ਪੁਲ ਨਾਲ ਜੋੜਨਾ ਚਾਹੁੰਦੇ ਹੋ ਤਾਂ ਉਸਦਾ ਲਿੰਕ ਸਾਨੂੰ ਭੇਜੋ।