Inderjit Nandan Interview punjabi-multimedia radio ਇੰਦਰਜੀਤ ਨੰਦਨ ਮੁਲਾਕਾਤ ਕਵੀ ਪਾਗਲ ਨਹੀਂ, ਸੰਵੇਦਨਸ਼ੀਲ ਹੁੰਦੇ ਨੇ: ਇੰਦਰਜੀਤ ਨੰਦਨ by Editor on 00:15 0 Comment SHARE ਇੰਦਰਜੀਤ ਨੰਦਨ, ਪੰਜਾਬੀ ਸਾਹਿਤ ਦਾ ਇਕ ਅਜਿਹਾ ਹਸਤਾਖ਼ਰ ਹੈ, ਜਿਸਨੇ ਨਵੇਂ ਰਾਹ ਅਤੇ ਨਵੀਆਂ ਪੈੜਾਂ ਸਿਰਜੀਆਂ ਹਨ। ਨੰਦਨ ਨਾਲ ਹਾਲ ਹੀ ਵਿਚ ਇਕ ਰੇਡੀਓ (ਆਕਾਸ਼ਵਾਣੀ ਜਲੰਧਰ ਐਫ.ਐਮ. ਰੇਨਬੋ ਰਾਹੀਂ) ਮੁਲਾਕਾਤ ਪ੍ਰਸਾਰਿਤ ਹੋਈ ਹੈ, ਜਿਸ ਦਾ ਸੰਚਾਲਨ ਨੌਜਵਾਨ ਕਵੀ ਅਤੇ ਰੇਡੀਓ ਸੰਚਾਲਕ ਜਸਵੀਰ ਹੁਸੈਨ ਨੇ ਕੀਤਾ ਹੈ । ਲਫ਼ਜ਼ਾਂ ਦਾ ਪੁਲ ਆਪਣੇ ਪਾਠਕਾਂ/ਸਰੋਤਿਆਂ ਲਈ ਇਹ ਮੁਲਾਕਾਤ ਪੇਸ਼ ਕਰ ਰਿਹਾ ਹੈ। ਨੰਦਨ ਦੇ ਵਿਚਾਰ ਅਤੇ ਜੀਵਨ-ਸ਼ੈਲੀ, ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੋ ਸਕਦੇ ਹਨ। ਸਾਡੇ ਵੱਲੋਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਨਿਰੰਤਰ ਲਿਖਣ ਕਾਰਜ ਲਈ ਢੇਰ ਸਾਰੀਆਂ ਸ਼ੁਭ ਇਛਾਵਾਂ ਹਨ। ਪਾਠਕਾਂ/ਸਰੋਤਿਆਂ ਦੇ ਵਿਚਾਰਾਂ ਦੀ ਉਡੀਕ ਰਹੇਗੀ।ਭਾਗ-ਪਹਿਲਾ ਭਾਗ ਦੂਸਰਾ(ਐਫ.ਐਮ. ਰੇਨਬੋ, ਜਲੰਧਰ ਤੋਂ ਧੰਨਵਾਦ ਸਹਿਤ)
0 ਪਾਠਕਾਂ ਦੇ ਵਿਚਾਰ:
ਸੰਵਾਦ ਵਿਚਾਰਾਂ ਦੇ ਆਦਾਨ-ਪ੍ਰਦਾਨ ਦੀ ਕਦੇ ਨਾ ਰੁਕਣ ਵਾਲੀ ਪ੍ਰਕਿਰਿਆ ਹੈ। ਅਸੀ ਸੰਵਾਦ ਸ਼ੁਰੂ ਕਰਨ ਦੀ ਪਹਿਲ ਕਦਮੀ ਕਰ ਦਿੱਤੀ ਹੈ, ਇਸ ਨੂੰ ਜਾਰੀ ਰੱਖਣ ਲਈ ਤੁਸੀ ਆਪਣੇ ਵਿਚਾਰ ਦੇ ਦੋ ਕਦਮ ਸਾਡੇ ਨਾਲ ਤੁਰਦੇ ਜਾਓ...
ਟਿੱਪਣੀ ਕਰਨ ਦਾ ਤਰੀਕਾ
1. ਆਪਣੀ ਟਿੱਪਣੀ ਹੇਠ ਲਿਖੇ ਡੱਬੇ ਵਿਚ ਲਿਖੋ।
2. ਡੱਬੇ ਦੇ ਥੱਲੇ ਦਿੱਤੇ Comment as : Select Profile ਵਾਲੇ ਖਾਨੇ ਵਿਚੋਂ ਆਪਣਾ ਅਕਾਊਂਟ ਚੁੱਣੋ ਜਾਂ ਫ਼ਿਰ Name/URL ਚੁਣੋ।
3. ਜੇ ਤੁਸੀ Name/URL ਚੁਣਿਆ ਹੈ ਤਾਂ Name ਵਾਲੇ ਖਾਨੇ ਵਿਚ ਆਪਣਾ ਨਾਮ ਭਰੋ ਅਤੇ URL ਵਾਲੇ ਖਾਨੇ ਵਿਚ ਆਪਣੀ ਵੈੱਬਸਾਈਟ ਜਾਂ ਈ-ਮੇਲ ਪਤਾ ਭਰੋ (ਜੇ ਵੈੱਬਸਾਈਟ/ਈ-ਮੇਲ ਨਾ ਹੋਵੇ ਤਾਂ ਉਸ ਖਾਨੇ ਨੂੰ ਖਾਲੀ ਛੱਡ ਦੇਵੋ)।
4. ਜੇ ਤੁਸੀ ਬੇਨਾਮੀ ਟਿੱਪਣੀ ਕਰਨਾ ਚਾਹੁੰਦੇ ਹੋ ਤਾਂ Anonymous ਚੁਣੋ
5. ਇਸ ਤੋਂ ਬਾਅਦ Post Comment Button 'ਤੇ ਕਲਿੱਕ ਕਰੋ।
ਨੋਟ: ਜੇ ਤੁਸੀ ਅਕਾਊਂਟ Name/URL ਜਾਂ Anonymous ਤੋਂ ਇਲਾਵਾ ਕੋਈ ਹੋਰ ਵਿਕਲਪ ਚੁਣਿਆ ਹੈ ਤਾਂ Post Comment Button 'ਤੇ ਕਲਿੱਕ ਕਰਨ ਤੋਂ ਬਾਅਦ ਤੁਹਾਡੇ ਚੁਣੇ ਹੋਏ ਅਕਾਊਂਟ ਦਾ ਲੋਗਿਨ ਪੇਜ਼ ਆ ਜਾਵੇਗਾ। ਉਸ ਵਿਚ ਆਪਣਾ ਯੂਜ਼ਰਨੇਮ/ਪਾਸਵਰਡ ਭਰ ਕੇ ਲੌਗਿਨ ਕਰੋ। ਤੁਹਾਡੀ ਟਿੱਪਣੀ ਦਰਜ ਹੋ ਜਾਵੇਗੀ ਅਤੇ ਤੁਰੰਤ ਸਾਹਮਣੇ ਨਜ਼ਰ ਆ ਜਾਵੇਗੀ।