ਆਧੁਨਿਕ ਸੰਵੇਦਨਾ ਦਾ ਸ਼ਾਇਰ । ਹਰਮੀਤ ਵਿਦਿਆਰਥੀ
ਸੁਖ਼ਨ ਜਿੰਨ੍ਹਾ ਦੇ ਪੱਲੇ ਹਰਮੀਤ ਵਿਦਿਆਰਥੀ ਸਮਕਾਲੀ ਪੰਜਾਬੀ ਸ਼ਾਇਰਾਂ ਦੀ ਉਸ ਢਾਣੀ ਵਿੱਚ ਨਿਵੇਕਲਾ ਸਥਾਨ ਰੱਖਣ ਵਾਲਾ ਸ਼ਾਇਰ ਹੈ, ਜੋ ਸਮਾਜਿਕ ਯਥਾਰਥ ਨੂੰ ਇਸ ਦੇ ਬਹੁਪਰਤੀ ਵਿਵੇਕ ਸਮੇਤ ਕਾਵਿ ਬਿੰਬ ਵਿਚ ਢਾਲਣ ਦੀ ਸਮਰਥਾ ਰਖਦੇ ਹਨ। ਹਰਮੀਤ ਦੀ ਸ਼ਾਇਰੀ ਚਿੰਤਾ, ਚਿੰਤਨ ਅਤੇ ਚਾਹਤ ਦੀ ਸ਼ਾਇਰੀ ਹੈ[ ਕਿਉਂਕਿ ਇਸ ਵਿਚ ਯਥਾਰਥ ਦੀ ਕਰੂਰਤਾ ਤੇ ਅਮਾਨਵੀਪਨ … Read more